More
    HomePunjabi NewsLiberal Breakingਬ੍ਰੇਕਿੰਗ: ਪ੍ਰਾਈਵੇਟ ਸਕੂਲਾਂ ਦੀ ਫੀਸ ਨਿਯਮਤ ਕਰਨ ਲਈ ਸੋਧ ਬਿੱਲ ਲਿਆਏਗੀ ਪੰਜਾਬ...

    ਬ੍ਰੇਕਿੰਗ: ਪ੍ਰਾਈਵੇਟ ਸਕੂਲਾਂ ਦੀ ਫੀਸ ਨਿਯਮਤ ਕਰਨ ਲਈ ਸੋਧ ਬਿੱਲ ਲਿਆਏਗੀ ਪੰਜਾਬ ਸਰਕਾਰ

    ਪੰਜਾਬ ਸਰਕਾਰ ਮੌਨਸੂਨ ਇਜਲਾਸ ਦੌਰਾਨ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨਿਯਮਤ ਕਰਨ ਲਈ ਸੋਧ ਬਿੱਲ ਪੇਸ਼ ਕਰੇਗੀ। ਬਿੱਲ ਕਾਨੂੰਨ ਬਣਨ ਤੋਂ ਬਾਅਦ ਸਕੂਲ ਸਾਲਾਨਾ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ। ਵੱਧ ਵਾਧੇ ਲਈ ਜ਼ਿਲ੍ਹਾ ਰੈਗੂਲੇਟਰੀ ਬਾਡੀ ਦੀ ਮਨਜ਼ੂਰੀ ਲਾਜ਼ਮੀ ਹੋਵੇਗੀ। ਪਿਛਲੇ ਤਿੰਨ ਸਾਲਾਂ ਦੌਰਾਨ 5 ਫੀਸਦੀ ਤੋਂ ਵੱਧ ਵਸੂਲੀ ਗਈ ਫੀਸ ਵੀ ਮਾਪਿਆਂ ਨੂੰ ਵਾਪਸ ਕਰਨੀ ਪਵੇਗੀ।

    RELATED ARTICLES

    Most Popular

    Recent Comments