ਕਾਂਗਰਸ ਨੇ ਭਾਰਤੀ ਹਾਕੀ ਟੀਮ ਦੀ ਜਰਸੀ ਦਾ ਰੰਗ ਬਦਲਣ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਖੇਡਾਂ ਨੂੰ ਸਿਆਸਤ ਦਾ ਸਾਧਨ ਨਹੀਂ ਬਣਾਉਣਾ ਚਾਹੀਦਾ। ਉਨ੍ਹਾਂ ਦਾਅਵਾ ਕੀਤਾ ਕਿ ਭਾਰਤੀ ਟੀਮ ਦੀ ਨੀਲੀ ਜਰਸੀ ਦੇਸ਼ ਦੀ ਖੇਡ ਪਛਾਣ ਦਾ ਪ੍ਰਤੀਕ ਹੈ ਅਤੇ ਇਸ ਵਿੱਚ ਬਦਲਾਅ ਦਾ ਫ਼ੈਸਲਾ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ।
ਬ੍ਰੇਕਿੰਗ: ਭਾਰਤੀ ਹਾਕੀ ਟੀਮ ਦੀ ਜਰਸੀ ਦਾ ਰੰਗ ਬਦਲਣ ‘ਤੇ ਕਾਂਗਰਸ ਦਾ ਇਤਰਾਜ਼
RELATED ARTICLES


