More
    HomePunjabi NewsLiberal Breakingਬ੍ਰੇਕਿੰਗ: CM ਮਾਨ ਅੱਜ 2 ਸਕੂਲ ਆਫ਼ ਐਮੀਨੈਂਸ ਦਾ ਕਰਨਗੇ ਉਦਘਾਟਨ

    ਬ੍ਰੇਕਿੰਗ: CM ਮਾਨ ਅੱਜ 2 ਸਕੂਲ ਆਫ਼ ਐਮੀਨੈਂਸ ਦਾ ਕਰਨਗੇ ਉਦਘਾਟਨ

    ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਵਿੱਚ ਦੋ ਨਵੇਂ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕਰਨਗੇ। ਕਈ ਵਾਰ ਟਲਣ ਤੋਂ ਬਾਅਦ ਹੁਣ ਇਹ ਸਕੂਲ ਵਿਦਿਆਰਥੀਆਂ ਲਈ ਖੋਲ੍ਹੇ ਜਾ ਰਹੇ ਹਨ। ਇਨ੍ਹਾਂ ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਆਧੁਨਿਕ ਲੈਬਾਂ ਅਤੇ ਹੋਰ ਅਧੁਨਿਕ ਸਿੱਖਿਆ ਸਹੂਲਤਾਂ ਉਪਲਬਧ ਹੋਣਗੀਆਂ, ਜਿਸ ਨਾਲ ਵਿਦਿਆਰਥੀਆਂ ਨੂੰ ਬਿਹਤਰ ਸਿੱਖਣ ਦਾ ਮਾਹੌਲ ਮਿਲੇਗਾ। 0

    RELATED ARTICLES

    Most Popular

    Recent Comments