ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ ਸੰਕਲਪ ਅਭਿਆਨ’ ਦੀ ਸ਼ੁਰੂਆਤ ਕੀਤੀ। 100 ਹਫ਼ਤਿਆਂ ਤੱਕ ਚੱਲਣ ਵਾਲੀ ਇਸ ਮੁਹਿੰਮ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਨਸ਼ਾ ਮੁਕਤ ਸਮਾਜ ਲਈ ਜਾਗਰੂਕ ਕਰਨਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਸਰਕਾਰ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਦੇਸ਼ ਭਰ ਵਿੱਚ ਹਰ ਐਤਵਾਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ।
ਬ੍ਰੇਕਿੰਗ: PM ਮੋਦੀ ਨੇ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ’ 100 ਹਫ਼ਤਿਆਂ ਦੀ ਮੁਹਿੰਮ ਸ਼ੁਰੂ ਕੀਤੀ
RELATED ARTICLES


