ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੇ ਮੀਰੀ-ਪੀਰੀ ਖਾਲਸਾ ਮਾਰਚ ਬਾਰੇ ਦਿੱਤੇ ਬਿਆਨ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਧਾਮੀ ਨੇ ਕਿਹਾ ਕਿ ਧਾਰਮਿਕ ਮਸਲਿਆਂ ‘ਤੇ ਬੋਲਣ ਤੋਂ ਪਹਿਲਾਂ ਸੌ ਵਾਰ ਸੋਚਣਾ ਚਾਹੀਦਾ ਹੈ, ਕਿਉਂਕਿ ਸਿੱਖ ਪੰਥ ਦੀ ਆਪਣੀ ਮਰਿਆਦਾ ਅਤੇ ਪਰੰਪਰਾਵਾਂ ਹਨ।
ਬ੍ਰੇਕਿੰਗ: ਮੀਰੀ-ਪੀਰੀ ਖਾਲਸਾ ਮਾਰਚ ‘ਤੇ ਬਿਆਨ ਨੂੰ ਲੈ ਕੇ SGPC ਪ੍ਰਧਾਨ ਧਾਮੀ ਦੀ ਤਿੱਖੀ ਪ੍ਰਤੀਕਿਰਿਆ
RELATED ARTICLES


