More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਸਰਕਾਰ 15 ਦਿਨਾਂ ਵਿੱਚ DA ਜਾਰੀ ਕਰੇ, ਹਾਈਕੋਰਟ ਦਾ ਹੁਕਮ

    ਬ੍ਰੇਕਿੰਗ: ਪੰਜਾਬ ਸਰਕਾਰ 15 ਦਿਨਾਂ ਵਿੱਚ DA ਜਾਰੀ ਕਰੇ, ਹਾਈਕੋਰਟ ਦਾ ਹੁਕਮ

    ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 15 ਦਿਨਾਂ ਅੰਦਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਮਹਿੰਗਾਈ ਭੱਤਾ (DA) ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਸ ਫ਼ੈਸਲੇ ਨਾਲ ਕਰੀਬ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਰਾਹਤ ਮਿਲੇਗੀ। ਅਦਾਲਤ ਨੇ ਸਰਕਾਰ ਨੂੰ ਨਿਰਧਾਰਿਤ ਸਮੇਂ ਅੰਦਰ ਹੁਕਮਾਂ ਦੀ ਪਾਲਣਾ ਕਰਨ ਲਈ ਕਿਹਾ ਹੈ।

    RELATED ARTICLES

    Most Popular

    Recent Comments