More
    HomePunjabi NewsLiberal Breakingਬ੍ਰੇਕਿੰਗ: ਪੇਪਰ ਲੀਕ ਮਾਮਲੇ 'ਤੇ ਬਾਜਵਾ ਸਮੇਤ ਕਾਂਗਰਸੀ ਵਿਧਾਇਕਾਂ ਦਾ ਵਿਧਾਨ ਸਭਾ...

    ਬ੍ਰੇਕਿੰਗ: ਪੇਪਰ ਲੀਕ ਮਾਮਲੇ ‘ਤੇ ਬਾਜਵਾ ਸਮੇਤ ਕਾਂਗਰਸੀ ਵਿਧਾਇਕਾਂ ਦਾ ਵਿਧਾਨ ਸਭਾ ਬਾਹਰ ਪ੍ਰਦਰਸ਼ਨ

    ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਕਾਂਗਰਸੀ ਵਿਧਾਇਕਾਂ ਨੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਸਰਕਾਰ ਨੂੰ ਘੇਰਿਆ। ਇਸ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮਾਮਲੇ ਦੀ ਨਿਰਪੱਖ ਜਾਂਚ ਅਤੇ ਜਵਾਬਦੇਹੀ ਦੀ ਮੰਗ ਕੀਤੀ।

    RELATED ARTICLES

    Most Popular

    Recent Comments