ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਉਹ ਅਹੁਦੇ ਤੋਂ ਨਹੀਂ ਹਟਣਗੇ, ਪਰ ਜੇ ਪਾਰਟੀ ਹਾਈਕਮਾਨ ਉਨ੍ਹਾਂ ਨੂੰ ਬਦਲਣ ਦਾ ਫ਼ੈਸਲਾ ਕਰਦੀ ਹੈ ਤਾਂ ਉਹ ਉਸ ਨੂੰ ਸਵੀਕਾਰ ਕਰਨਗੇ। ਵੜਿੰਗ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਉਨ੍ਹਾਂ ਨੇ ਪਾਰਟੀ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਹੈ ਅਤੇ ਅੱਗੇ ਵੀ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਕੰਮ ਕਰਦੇ ਰਹਿਣਗੇ।
ਬ੍ਰੇਕਿੰਗ : ਅਸਤੀਫ਼ਾ ਨਹੀਂ ਦਵਾਂਗਾ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਵੱਡਾ ਬਿਆਨ
RELATED ARTICLES


