ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਜਵਾਬ ਦਿੰਦਿਆਂ ਕਿਹਾ ਕਿ ਚੋਣਾਂ ਵਿੱਚ ਸਿਰਫ਼ ਉਨ੍ਹਾਂ ਦਾ ਪੁੱਤਰ ਹੀ ਨਹੀਂ, ਸਗੋਂ ਵੜਿੰਗ ਦੀ ਪਤਨੀ ਵੀ ਹਾਰੀ ਸੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਕਾਂਗਰਸ ਦੀ ਧੜੇਬੰਦੀ ਪਾਰਟੀ ਦੀ ਹਾਰ ਦਾ ਇੱਕ ਵੱਡਾ ਕਾਰਨ ਰਹੀ ਹੈ।
ਬ੍ਰੇਕਿੰਗ: ਸਿੱਧੂ ਮੂਸੇਵਾਲਾ ਦੇ ਪਿਤਾ ਦਾ ਰਾਜਾ ਵੜਿੰਗ ਨੂੰ ਜਵਾਬ, ਧੜੇਬੰਦੀ ‘ਤੇ ਚੁੱਕੇ ਸਵਾਲ
RELATED ARTICLES


