More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣਿਆ:...

    ਬ੍ਰੇਕਿੰਗ: ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣਿਆ: CM ਮਾਨ

    ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਲਗਾਤਾਰ ਨਿਵੇਸ਼, ਬਿਹਤਰ ਬੁਨਿਆਦੀ ਢਾਂਚਾ, ਅਧਿਆਪਕਾਂ ਦੀ ਵਿਦੇਸ਼ਾਂ ਵਿੱਚ ਸਿਖਲਾਈ ਅਤੇ ਆਧੁਨਿਕ ਪੜ੍ਹਾਈ ਦੇ ਤਰੀਕਿਆਂ ਕਾਰਨ ਮਾਪਿਆਂ ਦਾ ਸਰਕਾਰੀ ਸਕੂਲਾਂ ਪ੍ਰਤੀ ਵਿਸ਼ਵਾਸ ਕਾਫ਼ੀ ਵਧਿਆ ਹੈ।

    RELATED ARTICLES

    Most Popular

    Recent Comments