More
    HomePunjabi NewsLiberal Breakingਬ੍ਰੇਕਿੰਗ: ਪਾਕਿਸਤਾਨ 'ਚ ਆਤਮਘਾਤੀ ਹਮਲਾ, ਮ੍ਰਿਤਕਾਂ ਦੀ ਗਿਣਤੀ 17 ਹੋਈ

    ਬ੍ਰੇਕਿੰਗ: ਪਾਕਿਸਤਾਨ ‘ਚ ਆਤਮਘਾਤੀ ਹਮਲਾ, ਮ੍ਰਿਤਕਾਂ ਦੀ ਗਿਣਤੀ 17 ਹੋਈ

    ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਸਵਾਤ ਜ਼ਿਲ੍ਹੇ ਵਿੱਚ ਇੱਕ ਸ਼ਾਂਤੀ ਰੈਲੀ ਦੌਰਾਨ ਪੁਲੀਸ ਥਾਣੇ ਨੂੰ ਨਿਸ਼ਾਨਾ ਬਣਾ ਕੇ ਆਤਮਘਾਤੀ ਹਮਲਾ ਕੀਤਾ ਗਿਆ। ਇਸ ਹਮਲੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 17 ਹੋ ਗਈ ਹੈ। ਧਮਾਕਾ ਕਬਾਲ ਕਸਬੇ ਵਿੱਚ ਪੁਲੀਸ ਥਾਣੇ ਦੇ ਸਾਹਮਣੇ ਹੋਇਆ, ਜਦਕਿ ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

    RELATED ARTICLES

    Most Popular

    Recent Comments