ਮਹਾਸ਼ਿਵਰਾਤਰੀ ਦੇ ਪਾਵਨ ਮੌਕੇ ਪੰਜਾਬ ਦੇ CM ਭਗਵੰਤ ਮਾਨ ਨੇ ਪਰਿਵਾਰ ਸਮੇਤ ਮੁਹਾਲੀ ਫੇਜ਼ 11 ਦੇ ਸ਼ਿਵ ਮੰਦਰ ਵਿਖੇ ਨਤਮਸਤਕ ਹੋਏ ਅਤੇ ਭਗਵਾਨ ਸ਼ਿਵ ਦਾ ਅਸ਼ੀਰਵਾਦ ਲਿਆ। ਇਸ ਮੌਕੇ ਉਨ੍ਹਾਂ ਨੇ ਸਮੂਹ ਦੇਸ਼ ਵਾਸੀਆਂ ਨੂੰ ਮਹਾ ਸ਼ਿਵਰਾਤਰੀ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਪੰਜਾਬ ਅਤੇ ਪੰਜਾਬੀਆਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾ ਸ਼ਿਵਰਾਤਰੀ ਮੌਕੇ ਲੋਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ
RELATED ARTICLES