ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਆਮ ਆਦਮੀ ਪਾਰਟੀ ਸਰਕਾਰ ਨੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਨਿੰਦਾ ਮਤਾ ਜ਼ੁਬਾਨੀ ਵੋਟਾਂ ਨਾਲ ਪਾਸ ਕਰਵਾਇਆ। ਮਤੇ ਵਿੱਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਕਥਿਤ ਪੁਲੀਸ ਕਾਰਵਾਈ ਦੀ ਨਿੰਦਾ ਕਰਦਿਆਂ ਉਨ੍ਹਾਂ ਖ਼ਿਲਾਫ਼ ਦਰਜ ਕੇਸ ਰੱਦ ਕਰਨ, ਇਲਾਜ ਅਤੇ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ। ਇਸ ਦੌਰਾਨ ਕਾਂਗਰਸ ਅਤੇ ਭਾਜਪਾ ਸਦਨ ਵਿੱਚ ਮੌਜੂਦ ਨਹੀਂ ਸਨ।
ਬ੍ਰੇਕਿੰਗ: ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਮਾਮਲੇ ‘ਤੇ ਕੇਂਦਰ ਖ਼ਿਲਾਫ਼ ਨਿੰਦਾ ਮਤਾ ਪਾਸ
RELATED ARTICLES


