More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਸਰਕਾਰ ਨੇ ਸਫ਼ਾਈ ਸੇਵਕਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ, ਹੜਤਾਲ ਖ਼ਤਮ

    ਬ੍ਰੇਕਿੰਗ: ਪੰਜਾਬ ਸਰਕਾਰ ਨੇ ਸਫ਼ਾਈ ਸੇਵਕਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ, ਹੜਤਾਲ ਖ਼ਤਮ

    ਪੰਜਾਬ ਸਰਕਾਰ ਨੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ। ਇਸ ਤੋਂ ਬਾਅਦ ਯੂਨੀਅਨ ਨੇ ਸੂਬੇ ਦੀਆਂ ਸਾਰੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਚੱਲ ਰਹੀ ਹੜਤਾਲ ਖ਼ਤਮ ਕਰਨ ਦਾ ਐਲਾਨ ਕੀਤਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰ ਅਤੇ ਯੂਨੀਅਨ ਵਿਚਾਲੇ ਸਹਿਮਤੀ ਬਣਨ ਮਗਰੋਂ ਇਹ ਫ਼ੈਸਲਾ ਲਿਆ ਗਿਆ ਹੈ।

    RELATED ARTICLES

    Most Popular

    Recent Comments