ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮਹਿੰਗਾਈ ਭੱਤਾ (DA) ਮਾਮਲੇ ‘ਤੇ ਪੰਜਾਬ ਸਰਕਾਰ ਤੋਂ ਸਪੱਸ਼ਟ ਜਵਾਬ ਮੰਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੱਸੇ ਕਿ ਉਹ ਹਾਈਕੋਰਟ ਦੇ ਹੁਕਮ ਅਨੁਸਾਰ ਮੁਲਾਜ਼ਮਾਂ ਨੂੰ DA ਜਾਰੀ ਕਰੇਗੀ ਜਾਂ ਸੁਪਰੀਮ ਕੋਰਟ ਦਾ ਰੁਖ ਕਰੇਗੀ। ਬਾਜਵਾ ਨੇ ਕਿਹਾ ਕਿ ਇਸ ਮਾਮਲੇ ਲਈ ਸਿਰਫ਼ ਕਮੇਟੀ ਬਣਾਉਣਾ ਤਸੱਲੀਬਖ਼ਸ਼ ਜਵਾਬ ਨਹੀਂ ਹੈ।
ਬ੍ਰੇਕਿੰਗ: DA ਮਾਮਲੇ ‘ਤੇ ਬਾਜਵਾ ਦਾ ਸਵਾਲ, ਸਰਕਾਰ ਸੁਪਰੀਮ ਕੋਰਟ ਜਾਵੇਗੀ ਜਾਂ ਭੱਤਾ ਦੇਵੇਗੀ?
RELATED ARTICLES


