More
    HomePunjabi NewsLiberal Breakingਬ੍ਰੇਕਿੰਗ: ਪੇਪਰ ਲੀਕ ਮਾਮਲੇ 'ਤੇ ਵਿਧਾਨ ਸਭਾ ਅੰਦਰ ਤੇ ਬਾਹਰ ਵਿਰੋਧੀ ਧਿਰ...

    ਬ੍ਰੇਕਿੰਗ: ਪੇਪਰ ਲੀਕ ਮਾਮਲੇ ‘ਤੇ ਵਿਧਾਨ ਸਭਾ ਅੰਦਰ ਤੇ ਬਾਹਰ ਵਿਰੋਧੀ ਧਿਰ ਦਾ ਹੰਗਾਮਾ

    ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਪੇਪਰ ਲੀਕ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਨੇ ਸਦਨ ਅੰਦਰ ਅਤੇ ਬਾਹਰ ਜ਼ੋਰਦਾਰ ਹੰਗਾਮਾ ਕੀਤਾ। ਕਾਂਗਰਸ ਦੇ ਵਿਧਾਇਕ ਕਾਲੇ ਪਰਨੇ ਪਾ ਕੇ ਸਦਨ ਵਿੱਚ ਪਹੁੰਚੇ। ਪ੍ਰਸ਼ਨ ਕਾਲ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਜੰਤਰ-ਮੰਤਰ ਪ੍ਰਦਰਸ਼ਨ ਦੇ ਮੁੱਦੇ ‘ਤੇ ਘੇਰਿਆ।

    RELATED ARTICLES

    Most Popular

    Recent Comments