More
    HomePunjabi NewsLiberal Breakingਬ੍ਰੇਕਿੰਗ: ਪੰਜਾਬ 'ਚ ਭਾਰੀ ਮੀਂਹ ਨਾਲ ਜਨਜੀਵਨ ਪ੍ਰਭਾਵਿਤ, ਕਈ ਜ਼ਿਲ੍ਹਿਆਂ ਲਈ ਰੈੱਡ...

    ਬ੍ਰੇਕਿੰਗ: ਪੰਜਾਬ ‘ਚ ਭਾਰੀ ਮੀਂਹ ਨਾਲ ਜਨਜੀਵਨ ਪ੍ਰਭਾਵਿਤ, ਕਈ ਜ਼ਿਲ੍ਹਿਆਂ ਲਈ ਰੈੱਡ ਅਲਰਟ

    ਪੰਜਾਬ ਵਿੱਚ ਅੱਜ ਤੜਕੇ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਕਈ ਸ਼ਹਿਰਾਂ ਵਿੱਚ ਜਲਭਰਾਅ ਹੋ ਗਿਆ ਹੈ, ਜਿਸ ਨਾਲ ਆਵਾਜਾਈ ਅਤੇ ਆਮ ਜਨਜੀਵਨ ਪ੍ਰਭਾਵਿਤ ਹੋਇਆ। ਦੂਜੇ ਪਾਸੇ ਝੋਨੇ ਦੀ ਫ਼ਸਲ ਲਈ ਇਹ ਮੀਂਹ ਲਾਹੇਵੰਦ ਮੰਨਿਆ ਜਾ ਰਿਹਾ ਹੈ, ਜਿਸ ਨਾਲ ਕਿਸਾਨਾਂ ਵਿੱਚ ਖੁਸ਼ੀ ਹੈ। ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਲਈ ਰੈੱਡ ਅਤੇ ਔਰੇਂਜ ਅਲਰਟ ਜਾਰੀ ਕੀਤਾ ਹੈ।

    RELATED ARTICLES

    Most Popular

    Recent Comments