ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਪੰਜਾਬ ਵਿਧਾਨ ਸਭਾ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਦਿਆਂ ਸਰਕਾਰਾਂ ਦੇ ਕਥਿਤ ਦੋਹਰੇ ਮਾਪਦੰਡਾਂ ‘ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਇੱਕ ਪਾਸੇ ਬੰਦੀ ਸਿੰਘਾਂ ਨੂੰ ਪੈਰੋਲ ਵੀ ਨਹੀਂ ਮਿਲਦੀ, ਜਦਕਿ ਦੂਜੇ ਪਾਸੇ ਡੇਰਾ ਸਿਰਸਾ ਮੁਖੀ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ।
ਬ੍ਰੇਕਿੰਗ: ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵਿਧਾਨ ਸਭਾ ‘ਚ ਗੂੰਜਿਆ, ਮਨਪ੍ਰੀਤ ਇਆਲੀ ਨੇ ਸਰਕਾਰਾਂ ਨੂੰ ਘੇਰਿਆ
RELATED ARTICLES


