More
    HomePunjabi NewsLiberal Breakingਬ੍ਰੇਕਿੰਗ: ਰੋਪੜ ਫਾਇਰਿੰਗ ਮਾਮਲੇ 'ਚ ਮਨਪ੍ਰੀਤ ਇਆਲੀ ਦਾ ਦਾਅਵਾ, ਅੰਮ੍ਰਿਤਪਾਲ ਖ਼ਿਲਾਫ਼ IT...

    ਬ੍ਰੇਕਿੰਗ: ਰੋਪੜ ਫਾਇਰਿੰਗ ਮਾਮਲੇ ‘ਚ ਮਨਪ੍ਰੀਤ ਇਆਲੀ ਦਾ ਦਾਅਵਾ, ਅੰਮ੍ਰਿਤਪਾਲ ਖ਼ਿਲਾਫ਼ IT Cell ਦਾ ਪ੍ਰਚਾਰ

    ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਰੋਪੜ ਫਾਇਰਿੰਗ ਮਾਮਲੇ ਨੂੰ ਲੈ ਕੇ ਦਾਅਵਾ ਕੀਤਾ ਕਿ ਸੋਸ਼ਲ ਮੀਡੀਆ ‘ਤੇ ਚੱਲ ਰਹੀ ਟਰੋਲਿੰਗ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵਿਰੁੱਧ IT Cell ਦਾ ਪ੍ਰਚਾਰ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਗਲਤ ਢੰਗ ਨਾਲ ਪੇਸ਼ ਕਰਕੇ ਲੋਕਾਂ ਨੂੰ ਭੰਬਲਭੂਸੇ ਵਿੱਚ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

    RELATED ARTICLES

    Most Popular

    Recent Comments