More
    HomePunjabi NewsLiberal Breakingਬ੍ਰੇਕਿੰਗ: ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਫ਼ੈਸਲਾ ਰਾਖਵਾਂ, ਹਾਈਕੋਰਟ 'ਚ ਡੇਢ...

    ਬ੍ਰੇਕਿੰਗ: ਮੁਅੱਤਲ DIG ਭੁੱਲਰ ਦੀ ਜ਼ਮਾਨਤ ‘ਤੇ ਫ਼ੈਸਲਾ ਰਾਖਵਾਂ, ਹਾਈਕੋਰਟ ‘ਚ ਡੇਢ ਘੰਟਾ ਸੁਣਵਾਈ

    ਮੁਅੱਤਲ ਡੀਆਈਜੀ ਭੁੱਲਰ ਦੀ ਜ਼ਮਾਨਤ ਅਰਜ਼ੀ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਮਾਮਲੇ ਦੀ ਕਰੀਬ ਡੇਢ ਘੰਟੇ ਤੱਕ ਸੁਣਵਾਈ ਹੋਈ। ਸੁਣਵਾਈ ਦੌਰਾਨ ਚਾਰਜਸ਼ੀਟ ਦਾਖਲ ਹੋਣ ਦਾ ਹਵਾਲਾ ਦਿੱਤਾ ਗਿਆ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਵੀ ਭੁੱਲਰ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਚੁੱਕੀ ਹੈ।

    RELATED ARTICLES

    Most Popular

    Recent Comments