More
    HomePunjabi NewsLiberal Breakingਬ੍ਰੇਕਿੰਗ: ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਅਕਾਊਂਟ ਸੀਮਤ ਕਰਨ 'ਤੇ ਮੇਟਾ ਤੋਂ...

    ਬ੍ਰੇਕਿੰਗ: ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਅਕਾਊਂਟ ਸੀਮਤ ਕਰਨ ‘ਤੇ ਮੇਟਾ ਤੋਂ ਮੰਗਿਆ ਜਵਾਬ

    ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਭਾਰਤ ਵਿੱਚ ਉਨ੍ਹਾਂ ਦਾ ਸੋਸ਼ਲ ਮੀਡੀਆ ਅਕਾਊਂਟ ਸੀਮਤ (ਰੋਕਿਆ) ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਕਾਰਵਾਈ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ। ਕੇਜਰੀਵਾਲ ਨੇ ਮੇਟਾ ਤੋਂ ਸਪੱਸ਼ਟੀਕਰਨ ਮੰਗਦਿਆਂ ਪੁੱਛਿਆ ਕਿ ਉਨ੍ਹਾਂ ਦੇ ਅਕਾਊਂਟ ‘ਤੇ ਇਹ ਪਾਬੰਦੀ ਕਿਉਂ ਲਗਾਈ ਗਈ।

    RELATED ARTICLES

    Most Popular

    Recent Comments