ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਮੇਂ ਸਿਰ ਭਾਖੜਾ ਡੈਮ ਦੀ ਡੀ-ਸਿਲਟਿੰਗ ਨਾ ਕੀਤੀ ਗਈ ਤਾਂ ਇਸ ਦਾ ਸਭ ਤੋਂ ਵੱਡਾ ਨੁਕਸਾਨ ਪੰਜਾਬ ਨੂੰ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਡੈਮ ਦੀ ਸਮਰੱਥਾ ਅਤੇ ਸੂਬੇ ਦੇ ਪਾਣੀ ਦੇ ਹਿੱਤਾਂ ਦੀ ਰੱਖਿਆ ਲਈ ਤੁਰੰਤ ਕਦਮ ਚੁੱਕਣ ਦੀ ਲੋੜ ਹੈ।
ਬ੍ਰੇਕਿੰਗ: ਭਾਖੜਾ ਡੈਮ ਦੀ ਡੀ-ਸਿਲਟਿੰਗ ਨਾ ਹੋਈ ਤਾਂ ਸਭ ਤੋਂ ਵੱਧ ਨੁਕਸਾਨ ਪੰਜਾਬ ਨੂੰ ਹੋਵੇਗਾ: ਮਨਪ੍ਰੀਤ ਇਆਲੀ
RELATED ARTICLES


