ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮੰਤਰੀ ਅਮਨ ਅਰੋੜਾ ਨੇ ਭਾਜਪਾ ਆਗੂ ਅਸ਼ਵਨੀ ਸ਼ਰਮਾ ਵੱਲੋਂ ਔਰਤਾਂ ਸਬੰਧੀ ਦਿੱਤੇ ਬਿਆਨ ‘ਤੇ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਅਜਿਹੀਆਂ ਟਿੱਪਣੀਆਂ ਔਰਤਾਂ ਦੇ ਸਨਮਾਨ ਦੇ ਖ਼ਿਲਾਫ਼ ਹਨ। ਅਰੋੜਾ ਨੇ ਅਸ਼ਵਨੀ ਸ਼ਰਮਾ ਤੋਂ ਤੁਰੰਤ ਜਨਤਕ ਤੌਰ ‘ਤੇ ਮਾਫ਼ੀ ਮੰਗਣ ਦੀ ਮੰਗ ਕੀਤੀ।
ਬ੍ਰੇਕਿੰਗ: ਅਮਨ ਅਰੋੜਾ ਨੇ ਅਸ਼ਵਨੀ ਸ਼ਰਮਾ ਦੇ ਬਿਆਨ ‘ਤੇ ਜਤਾਇਆ ਇਤਰਾਜ਼, ਮਾਫ਼ੀ ਮੰਗਣ ਦੀ ਕੀਤੀ ਮੰਗ
RELATED ARTICLES


