ਪੰਜਾਬ ਵਿਧਾਨ ਸਭਾ ਵਿੱਚ ਸਿਫ਼ਰ ਕਾਲ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਗ਼ੈਰ-ਕਾਨੂੰਨੀ ਮਾਈਨਿੰਗ ਦਾ ਮੁੱਦਾ ਚੁੱਕਿਆ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਮਾਈਨਿੰਗ ਤੋਂ ਇਨਕਾਰ ਕਰ ਰਹੀ ਹੈ, ਜਦਕਿ ਇਸ ਮਾਮਲੇ ਵਿੱਚ ਈਡੀ ਵੱਲੋਂ ਛਾਪੇਮਾਰੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਸਰਕਾਰ ਤੋਂ ਪੂਰੇ ਮਾਮਲੇ ‘ਤੇ ਸਪੱਸ਼ਟੀਕਰਨ ਦੀ ਮੰਗ ਕੀਤੀ।
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਗ਼ੈਰ-ਕਾਨੂੰਨੀ ਮਾਈਨਿੰਗ ਦਾ ਮੁੱਦਾ ਚੁੱਕਿਆ
RELATED ARTICLES


