ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਵਿਧਾਨ ਸਭਾ ਵਿੱਚ ਦੱਸਿਆ ਕਿ ਨੈਸ਼ਨਲ ਹਾਈਵੇਅ-54 ‘ਤੇ ਮਖੂ ਵਿਖੇ ਬਣ ਰਹੇ ਰੇਲਵੇ ਓਵਰ ਬ੍ਰਿਜ ਦਾ 36 ਫ਼ੀਸਦ ਕੰਮ ਪੂਰਾ ਹੋ ਚੁੱਕਾ ਹੈ। ਇਹ ਪ੍ਰਾਜੈਕਟ 28 ਜੁਲਾਈ 2027 ਤੱਕ ਮੁਕੰਮਲ ਹੋਵੇਗਾ। ਉਨ੍ਹਾਂ ਪ੍ਰਭਾਵਿਤ ਦੁਕਾਨਦਾਰਾਂ ਦੀ ਕੰਧ ਸਬੰਧੀ ਸਮੱਸਿਆ ਹੱਲ ਕਰਨ ਦਾ ਭਰੋਸਾ ਵੀ ਦਿੱਤਾ।
ਮਖੂ ਰੇਲਵੇ ਓਵਰ ਬ੍ਰਿਜ ਦਾ 36 ਫ਼ੀਸਦ ਕੰਮ ਮੁਕੰਮਲ, 2027 ਤੱਕ ਹੋਵੇਗਾ ਤਿਆਰ
RELATED ARTICLES


