More
    HomePunjabi NewsLiberal Breakingਬ੍ਰੇਕਿੰਗ : ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

    ਬ੍ਰੇਕਿੰਗ : ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

    ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਸਿਆਸੀ ਹਾਲਾਤ ਅਤੇ ਅਕਾਲੀ ਦਲ-ਭਾਜਪਾ ਦੇ ਸੰਭਾਵਿਤ ਗੱਠਜੋੜ ਸਬੰਧੀ ਚਰਚਾ ਹੋਣ ਦਾ ਦਾਅਵਾ ਕੀਤਾ ਗਿਆ। ਹਾਲਾਂਕਿ, ਮੁਲਾਕਾਤ ਦੀ ਅਧਿਕਾਰਕ ਜਾਣਕਾਰੀ ਜਾਂ ਵੇਰਵੇ ਜਨਤਕ ਨਹੀਂ ਕੀਤੇ ਗਏ ਹਨ।

    RELATED ARTICLES

    Most Popular

    Recent Comments