More
    HomePunjabi NewsLiberal Breakingਸੀਐਮ ਭਗਵੰਤ ਮਾਨ ਨੇ ਰਬਿੰਦਰਨਾਥ ਟੈਗੋਰ ਦੀ ਬਰਸੀ 'ਤੇ ਭੇਟ ਕੀਤੀ ਸ਼ਰਧਾਂਜਲੀ

    ਸੀਐਮ ਭਗਵੰਤ ਮਾਨ ਨੇ ਰਬਿੰਦਰਨਾਥ ਟੈਗੋਰ ਦੀ ਬਰਸੀ ‘ਤੇ ਭੇਟ ਕੀਤੀ ਸ਼ਰਧਾਂਜਲੀ

    ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਨ ਕਵੀ, ਦਾਰਸ਼ਨਿਕ ਅਤੇ ਭਾਰਤ ਦੇ ਰਾਸ਼ਟਰੀ ਗੀਤ ਦੇ ਰਚੇਤਾ ਗੁਰੂਦੇਵ ਰਬਿੰਦਰਨਾਥ ਟੈਗੋਰ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਟੈਗੋਰ ਦਾ ਸਾਹਿਤਕ ਅਤੇ ਕਲਾਤਮਕ ਯੋਗਦਾਨ ਸਦਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੇ ਵਿਚਾਰ ਅੱਜ ਵੀ ਸਮਾਜ ਨੂੰ ਪ੍ਰੇਰਿਤ ਕਰਦੇ ਹਨ ਅਤੇ ਭਾਰਤ ਦਾ ਮਾਣ ਵਧਾਉਂਦੇ ਹਨ।

    RELATED ARTICLES

    Most Popular

    Recent Comments