ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਵੱਲੋਂ ਪਾਕਿਸਤਾਨੀ ISI ਸਮਰਥਿਤ ਅਤਿਵਾਦੀ ਮਾਡਿਊਲ ਸਬੰਧੀ ਸੋਸ਼ਲ ਮੀਡੀਆ ਵਿਵਾਦ ਤੋਂ ਬਾਅਦ ਪੰਜਾਬ ਸਰਕਾਰ ਨੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ ਕਰ ਦਿੱਤਾ ਹੈ। ਉਨ੍ਹਾਂ ਨੂੰ ਡੀਜੀਪੀ ਦਫ਼ਤਰ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਡੀਆਈਜੀ ਬਾਰਡਰ ਰੇਂਜ ਹਰਮਨਬੀਰ ਸਿੰਘ ਗਿੱਲ ਨੂੰ ਅੰਮ੍ਰਿਤਸਰ ਪੁਲੀਸ ਕਮਿਸ਼ਨਰ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।
ਅੰਮ੍ਰਿਤਸਰ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ, ਹਰਮਨਬੀਰ ਗਿੱਲ ਨੂੰ ਵਾਧੂ ਚਾਰਜ
RELATED ARTICLES


