More
    HomePunjabi NewsLiberal Breakingਪਾਕਿਸਤਾਨ, ਸਾਊਦੀ ਅਰਬ ਅਤੇ ਤੁਰਕੀ ਵਿਚਾਲੇ ਵੱਡਾ ਰੱਖਿਆ ਸਮਝੌਤਾ

    ਪਾਕਿਸਤਾਨ, ਸਾਊਦੀ ਅਰਬ ਅਤੇ ਤੁਰਕੀ ਵਿਚਾਲੇ ਵੱਡਾ ਰੱਖਿਆ ਸਮਝੌਤਾ

    ਪੱਛਮੀ ਏਸ਼ੀਆ ਵਿੱਚ ਵਧਦੇ ਤਣਾਅ ਦਰਮਿਆਨ ਪਾਕਿਸਤਾਨ, ਸਾਊਦੀ ਅਰਬ ਅਤੇ ਤੁਰਕੀ ਨੇ ਮੱਕਾ ਵਿੱਚ ਇੱਕ ਮਹੱਤਵਪੂਰਨ ਰੱਖਿਆ ਸਮਝੌਤੇ ‘ਤੇ ਦਸਤਖ਼ਤ ਕੀਤੇ ਹਨ। ਸਮਝੌਤੇ ਅਨੁਸਾਰ ਜੇਕਰ ਤਿੰਨਾਂ ਵਿੱਚੋਂ ਕਿਸੇ ਇੱਕ ਦੇਸ਼ ‘ਤੇ ਹਥਿਆਰਬੰਦ ਹਮਲਾ ਹੁੰਦਾ ਹੈ ਤਾਂ ਉਸ ਨੂੰ ਤਿੰਨਾਂ ਦੇਸ਼ਾਂ ‘ਤੇ ਹਮਲਾ ਮੰਨਿਆ ਜਾਵੇਗਾ ਅਤੇ ਸਾਂਝੀ ਪ੍ਰਤੀਕਿਰਿਆ ਦਿੱਤੀ ਜਾਵੇਗੀ।

    RELATED ARTICLES

    Most Popular

    Recent Comments