More
    HomePunjabi NewsLiberal Breakingਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਮਾਮਲੇ 'ਤੇ ਪੰਜਾਬ ਸਰਕਾਰ ਕੈਨੇਡਾ ਦੇ ਵਿਦਿਆਰਥੀਆਂ ਦੇ...

    ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਮਾਮਲੇ ‘ਤੇ ਪੰਜਾਬ ਸਰਕਾਰ ਕੈਨੇਡਾ ਦੇ ਵਿਦਿਆਰਥੀਆਂ ਦੇ ਨਾਲ: ਰਵਜੋਤ ਸਿੰਘ

    ਪੰਜਾਬ ਦੇ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਵਿੱਚ ਕਿਹਾ ਕਿ ਕੈਨੇਡਾ ਵਿੱਚ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਨਾ ਮਿਲਣ ਕਾਰਨ ਕੈਲਗਰੀ ਦੇ ਕਰੀਬ 1,500 ਪੰਜਾਬੀ ਵਿਦਿਆਰਥੀ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ ਅਤੇ ਵਿਦਿਆਰਥੀਆਂ ਦੇ ਹਿੱਤਾਂ ਦੀ ਰੱਖਿਆ ਲਈ ਹਰ ਸੰਭਵ ਯਤਨ ਕਰ ਰਹੀ ਹੈ।

    RELATED ARTICLES

    Most Popular

    Recent Comments