More
    HomePunjabi NewsLiberal Breakingਬ੍ਰੇਕਿੰਗ: CM ਭਗਵੰਤ ਮਾਨ ਵੱਲੋਂ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ...

    ਬ੍ਰੇਕਿੰਗ: CM ਭਗਵੰਤ ਮਾਨ ਵੱਲੋਂ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੀ ਸਿਫ਼ਾਰਸ਼

    ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਨੂੰ ਮਾਨਵੀ ਆਧਾਰ ‘ਤੇ 10 ਦਿਨਾਂ ਦੀ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਹੈ। ਮੁੱਖ ਮੰਤਰੀ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਹਵਾਰਾ ਦੀ ਮਾਤਾ ਜੀ ਦੀ ਵਿਗੜ ਰਹੀ ਸਿਹਤ ਦਾ ਹਵਾਲਾ ਦਿੱਤਾ ਹੈ। ਪੈਰੋਲ ਬਾਰੇ ਅੰਤਿਮ ਫ਼ੈਸਲਾ ਹੁਣ ਪੰਜਾਬ ਦੇ ਰਾਜਪਾਲ ਵੱਲੋਂ ਲਿਆ ਜਾਣਾ ਹੈ।

    RELATED ARTICLES

    Most Popular

    Recent Comments