More
    HomePunjabi NewsLiberal Breakingਬ੍ਰੇਕਿੰਗ: CM ਭਗਵੰਤ ਮਾਨ ਨੇ 866 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ, ਹੁਣ...

    ਬ੍ਰੇਕਿੰਗ: CM ਭਗਵੰਤ ਮਾਨ ਨੇ 866 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ, ਹੁਣ ਤੱਕ 69,094 ਸਰਕਾਰੀ ਨੌਕਰੀਆਂ ਦੇਣ ਦਾ ਦਾਅਵਾ

    ਮੁੱਖ ਮੰਤਰੀ ਭਗਵੰਤ ਮਾਨ ਨੇ ਵਿਕਾਸ ਭਵਨ ਵਿੱਚ ਵੱਖ-ਵੱਖ ਵਿਭਾਗਾਂ ਲਈ ਚੁਣੇ 866 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਇਨ੍ਹਾਂ ਵਿੱਚ ਸਿਹਤ ਵਿਭਾਗ ਦੇ 636 ਉਮੀਦਵਾਰ ਸ਼ਾਮਲ ਹਨ। ਮਾਨ ਨੇ ਕਿਹਾ ਕਿ ਸਰਕਾਰ ਹੁਣ ਤੱਕ 69,094 ਨੌਕਰੀਆਂ ਦੇ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਰਤੀ ਮੈਰਿਟ ਦੇ ਆਧਾਰ ‘ਤੇ ਬਿਨਾਂ ਸਿਫ਼ਾਰਸ਼ ਅਤੇ ਪੈਸੇ ਤੋਂ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ।

    RELATED ARTICLES

    Most Popular

    Recent Comments