ਸੰਗਰੂਰ ਵਿੱਚ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਰੈਲੀ ਹੋਈ, ਜਿਸ ਵਿੱਚ ਭੁਪੇਸ਼ ਬਘੇਲ ਅਤੇ ਰਾਜਾ ਵੜਿੰਗ ਸਮੇਤ ਕਾਂਗਰਸੀ ਆਗੂ ਸ਼ਾਮਲ ਹੋਏ। ਬਘੇਲ ਨੇ ਕਿਹਾ ਕਿ ਮੁਹਿੰਮ ਨੂੰ 18 ਜ਼ਿਲ੍ਹਿਆਂ ਵਿੱਚ ਹੁੰਗਾਰਾ ਮਿਲਿਆ ਹੈ। ਉਨ੍ਹਾਂ ਭਾਜਪਾ ’ਤੇ ਸਿਆਸੀ ਪਾਰਟੀਆਂ ਤੋੜਨ ਦੇ ਦੋਸ਼ ਲਗਾਏ। ਵੜਿੰਗ ਨੇ ਦਾਅਵਾ ਕੀਤਾ ਕਿ ਕਾਂਗਰਸ ਸਰਕਾਰ ਬਣਨ ’ਤੇ ਇੱਕ ਮਹੀਨੇ ਵਿੱਚ ਪੰਜਾਬ ਤੋਂ ਗੈਂਗਸਟਰਾਂ ਦਾ ਖਾਤਮਾ ਕੀਤਾ ਜਾਵੇਗਾ।
ਬ੍ਰੇਕਿੰਗ: ਸੰਗਰੂਰ ਰੈਲੀ ਵਿੱਚ ਭੁਪੇਸ਼ ਬਘੇਲ ਅਤੇ ਰਾਜਾ ਵੜਿੰਗ ਨੇ ਕਾਂਗਰਸ ਦੀ ਮਜ਼ਬੂਤੀ ਦਾ ਕੀਤਾ ਦਾਅਵਾ
RELATED ARTICLES


