More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ ਵੱਡਾ ਐਲਾਨ, 2027 ਦੀਆਂ ਸਾਰੀਆਂ...

    ਬ੍ਰੇਕਿੰਗ: ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ ਵੱਡਾ ਐਲਾਨ, 2027 ਦੀਆਂ ਸਾਰੀਆਂ 117 ਸੀਟਾਂ ’ਤੇ ਇਕੱਲੀ ਚੋਣ ਲੜੇਗੀ ਭਾਜਪਾ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਸਿੰਘ ਬਾਦਲ ਦੀ ਮੁਲਾਕਾਤ ਮਗਰੋਂ ਭਾਜਪਾ-ਅਕਾਲੀ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਪਸ਼ਟ ਕੀਤਾ ਕਿ ਭਾਜਪਾ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਾਰੀਆਂ 117 ਸੀਟਾਂ ’ਤੇ ਇਕੱਲੀ ਲੜੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਹਰ ਸੀਟ ’ਤੇ ਤਿਆਰੀ ਕੀਤੀ ਜਾ ਰਹੀ ਹੈ। ਟਕਸਾਲੀ ਵਰਕਰਾਂ ਦੀ ਨਾਰਾਜ਼ਗੀ ਵੀ ਦੂਰ ਕਰਨ ਦਾ ਭਰੋਸਾ ਦਿੱਤਾ।

    RELATED ARTICLES

    Most Popular

    Recent Comments