HomePunjabi NewsLiberal Breakingਬ੍ਰੇਕਿੰਗ: ਪੰਜਾਬ ਵਿਧਾਨ ਸਭਾ ਨੇ 28 ਹਜ਼ਾਰ ਆਊਟਸੋਰਸਡ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ...

ਬ੍ਰੇਕਿੰਗ: ਪੰਜਾਬ ਵਿਧਾਨ ਸਭਾ ਨੇ 28 ਹਜ਼ਾਰ ਆਊਟਸੋਰਸਡ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਰੱਖਣ ਵਾਲਾ ਬਿੱਲ ਸਰਬਸੰਮਤੀ ਨਾਲ ਕੀਤਾ ਪਾਸ

ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੇ ਆਖਰੀ ਦਿਨ ਸਦਨ ਨੇ ‘ਪੰਜਾਬ ਰਾਜ ਆਊਟਸੋਰਸਡ ਪਰਸੋਨਲ ਬਿੱਲ 2026’ ਸਰਬਸੰਮਤੀ ਨਾਲ ਪਾਸ ਕੀਤਾ। ਇਸ ਨਾਲ ਕਰੀਬ 28 ਹਜ਼ਾਰ ਆਊਟਸੋਰਸਡ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਰੱਖਣ ਦਾ ਰਾਹ ਪੱਧਰਾ ਹੋ ਗਿਆ। ਹਾਲਾਂਕਿ ਸੇਵਾਵਾਂ ਰੈਗੂਲਰ ਕਰਨ ਵਾਲਾ ਬਿੱਲ ਪੇਸ਼ ਨਹੀਂ ਹੋਇਆ। ਆਖਰੀ ਦਿਨ ਨੌਂ ਬਿੱਲ ਅਤੇ ਦੋ ਧੰਨਵਾਦੀ ਮਤੇ ਪਾਸ ਹੋਣ ਮਗਰੋਂ ਸਦਨ ਅਣਮਿੱਥੇ ਸਮੇਂ ਲਈ ਮੁਲਤਵੀ ਹੋ ਗਿਆ।

RELATED ARTICLES

Most Popular

Recent Comments