ਸੁਪਰੀਮ ਕੋਰਟ ਨੇ ਪੱਤਰਕਾਰ ਰਾਮ ਚੰਦਰ ਛਤਰਪਤੀ ਹੱਤਿਆ ਮਾਮਲੇ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਰੀ ਕਰਨ ਦੇ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਮਨਜ਼ੂਰ ਕਰ ਲਈ ਹੈ। ਚੀਫ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਅੰਤਿਮ ਸੁਣਵਾਈ 16 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਹਫ਼ਤੇ ਲਈ ਤੈਅ ਕੀਤੀ ਹੈ। ਪਟੀਸ਼ਨ ਮਰਹੂਮ ਪੱਤਰਕਾਰ ਦੇ ਪੁੱਤਰ ਅਰਿਦਮਨ ਨੇ ਦਾਇਰ ਕੀਤੀ ਹੈ।
ਬ੍ਰੇਕਿੰਗ: ਰਾਮ ਚੰਦਰ ਛਤਰਪਤੀ ਹੱਤਿਆ ਮਾਮਲੇ ’ਚ ਰਾਮ ਰਹੀਮ ਨੂੰ ਬਰੀ ਕਰਨ ਖ਼ਿਲਾਫ਼ ਪਟੀਸ਼ਨ ’ਤੇ ਸੁਪਰੀਮ ਕੋਰਟ ਕਰੇਗੀ ਸੁਣਵਾਈ
RELATED ARTICLES


