More
    HomePunjabi NewsLiberal Breakingਬ੍ਰੇਕਿੰਗ: ਗੁਰਬਾਣੀ ਪ੍ਰਸਾਰਨ ਦੇ ਮੁੱਦੇ 'ਤੇ ਸਪੱਸ਼ਟੀਕਰਨ; ਸਮੁੱਚਾ ਹੱਕ ਸ਼੍ਰੋਮਣੀ ਕਮੇਟੀ ਕੋਲ,...

    ਬ੍ਰੇਕਿੰਗ: ਗੁਰਬਾਣੀ ਪ੍ਰਸਾਰਨ ਦੇ ਮੁੱਦੇ ‘ਤੇ ਸਪੱਸ਼ਟੀਕਰਨ; ਸਮੁੱਚਾ ਹੱਕ ਸ਼੍ਰੋਮਣੀ ਕਮੇਟੀ ਕੋਲ, ਦਖ਼ਲਅੰਦਾਜ਼ੀ ਤੋਂ ਵਰਜਿਆ

    ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਦੇ ਪ੍ਰਸਾਰਨ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਹਿਮ ਬਿਆਨ ਜਾਰੀ ਕੀਤਾ ਹੈ। ਸਪੱਸ਼ਟ ਕੀਤਾ ਗਿਆ ਹੈ ਕਿ ਪਵਿੱਤਰ ਗੁਰਬਾਣੀ ਦੇ ਪ੍ਰਸਾਰਨ ਦਾ ਸਮੁੱਚਾ ਹੱਕ ਸਿਰਫ਼ ਸ਼੍ਰੋਮਣੀ ਕਮੇਟੀ ਕੋਲ ਹੀ ਸੁਰੱਖਿਅਤ ਹੈ। ਇਸ ਲਈ ਕਮੇਟੀ ਦੀ ਅਗਾਊਂ ਪ੍ਰਵਾਨਗੀ ਤੋਂ ਬਿਨਾਂ ਕਿਸੇ ਵੀ ਹੋਰ ਧਿਰ ਨੂੰ ਇਸ ਧਾਰਮਿਕ ਮਾਮਲੇ ਵਿੱਚ ਦਖ਼ਲਅੰਦਾਜ਼ੀ ਨਹੀਂ ਕਰਨੀ ਚਾਹੀਦੀ।

    RELATED ARTICLES

    Most Popular

    Recent Comments