ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦੇ ਏਕਾਧਿਕਾਰ ਦੀ ਉਲੰਘਣਾ ਕਰਨ ‘ਤੇ ਨਿੱਜੀ ਚੈਨਲ ‘ਜੀ ਟੀ ਸੀ ਨੈੱਟਵਰਕ’ ਵਿਰੁੱਧ ਅੰਮ੍ਰਿਤਸਰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। SGPC ਦੇ ਕਾਨੂੰਨੀ ਸਲਾਹਕਾਰ ਅਮਨਬੀਰ ਸਿੰਘ ਨੇ ਦੱਸਿਆ ਕਿ ਬਿਨਾਂ ਪ੍ਰਵਾਨਗੀ ਪ੍ਰਸਾਰਣ ਗੈਰ-ਕਾਨੂੰਨੀ ਹੈ। ਉਨ੍ਹਾਂ ਪੁਲਿਸ ਕਮਿਸ਼ਨਰ ਕੋਲ ਚੈਨਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਬ੍ਰੇਕਿੰਗ: SGPC ਵੱਲੋਂ ਗੁਰਬਾਣੀ ਪ੍ਰਸਾਰਨ ਅਧਿਕਾਰਾਂ ਦੀ ਉਲੰਘਣਾ ‘ਤੇ ਨਿੱਜੀ ਚੈਨਲ ਖ਼ਿਲਾਫ਼ ਪੁਲਿਸ ਸ਼ਿਕਾਇਤ ਦਰਜ
RELATED ARTICLES


