More
    HomePunjabi NewsLiberal Breakingਬ੍ਰੇਕਿੰਗ: ਸਪੀਕਰ ਕੁਲਤਾਰ ਸੰਧਵਾਂ ਖ਼ਿਲਾਫ਼ ਅਕਾਲ ਤਖ਼ਤ ਪੁੱਜੀ ਸ਼ਿਕਾਇਤ; ਦਾੜ੍ਹੇ ਪ੍ਰਤੀ ਭੱਦੀ...

    ਬ੍ਰੇਕਿੰਗ: ਸਪੀਕਰ ਕੁਲਤਾਰ ਸੰਧਵਾਂ ਖ਼ਿਲਾਫ਼ ਅਕਾਲ ਤਖ਼ਤ ਪੁੱਜੀ ਸ਼ਿਕਾਇਤ; ਦਾੜ੍ਹੇ ਪ੍ਰਤੀ ਭੱਦੀ ਸ਼ਬਦਾਵਲੀ ਵਰਤਣ ਦਾ ਦੋਸ਼

    ਅੰਮ੍ਰਿਤਸਰ: ਪੰਜਾਬ ਸਰਕਾਰ ਦੀਆਂ ਮੁਸ਼ਕਲਾਂ ਵਧਾਉਂਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੌਂਪੇ ਪੱਤਰ ‘ਚ ਦੋਸ਼ ਲਾਇਆ ਗਿਆ ਹੈ ਕਿ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਜਲਾਸ ਦੌਰਾਨ ਗੁਰਸਿੱਖਾਂ ਦੇ ਦਾੜ੍ਹੇ ਪ੍ਰਤੀ ਭੱਦੀ ਸ਼ਬਦਾਵਲੀ ਵਰਤੀ। ਸਿੱਖ ਆਗੂਆਂ ਨੇ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

    RELATED ARTICLES

    Most Popular

    Recent Comments