More
    HomePunjabi NewsLiberal Breakingਬ੍ਰੇਕਿੰਗ: ਰਾਹੁਲ ਗਾਂਧੀ ਨੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਤੋਂ ਮੰਗੀ ਰਿਪੋਰਟ,...

    ਬ੍ਰੇਕਿੰਗ: ਰਾਹੁਲ ਗਾਂਧੀ ਨੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਤੋਂ ਮੰਗੀ ਰਿਪੋਰਟ, ਵੜਿੰਗ ਦੇ ਅਸਤੀਫ਼ੇ ’ਤੇ 25 ਅਗਸਤ ਮਗਰੋਂ ਫ਼ੈਸਲਾ

    ਪੰਜਾਬ ਕਾਂਗਰਸ ਵਿੱਚ ਜਾਰੀ ਅੰਦਰੂਨੀ ਖਿੱਚੋਤਾਣ ਦਰਮਿਆਨ ਰਾਹੁਲ ਗਾਂਧੀ ਨੇ ਪੰਜਾਬ ਇੰਚਾਰਜ ਭੂਪੇਸ਼ ਬਘੇਲ ਤੋਂ ਪਾਰਟੀ ਮਾਮਲਿਆਂ ਬਾਰੇ ਰਿਪੋਰਟ ਮੰਗੀ ਹੈ। ਸੂਤਰਾਂ ਮੁਤਾਬਕ ਪ੍ਰਤਾਪ ਸਿੰਘ ਬਾਜਵਾ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਬਘੇਲ ਨਾਲ ਮੁਲਾਕਾਤ ਕੀਤੀ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਅਸਤੀਫ਼ੇ ਬਾਰੇ ਅੰਤਿਮ ਫ਼ੈਸਲਾ 25 ਅਗਸਤ ਤੋਂ ਬਾਅਦ ਹੋਣ ਦੀ ਸੰਭਾਵਨਾ ਹੈ।

    RELATED ARTICLES

    Most Popular

    Recent Comments