More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਵਿੱਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਹੋਵੇਗਾ ਜਾਰੀ,...

    ਬ੍ਰੇਕਿੰਗ: ਪੰਜਾਬ ਵਿੱਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਹੋਵੇਗਾ ਜਾਰੀ, 20.66 ਲੱਖ ਵੋਟਰ ਸੂਚੀ ਤੋਂ ਬਾਹਰ ਹੋਣਗੇ

    ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੋਧ (SIR) ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਜਾਰੀ ਕੀਤਾ ਜਾਵੇਗਾ। ਇਸ ਪ੍ਰਕਿਰਿਆ ਦੌਰਾਨ ਸੂਬੇ ਵਿੱਚ ਕਰੀਬ 20.66 ਲੱਖ ਵੋਟਰਾਂ ਦੇ ਨਾਂ ਖਰੜਾ ਸੂਚੀ ਵਿੱਚੋਂ ਬਾਹਰ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਖਰੜਾ ਜਾਰੀ ਹੋਣ ਮਗਰੋਂ ਵੋਟਰ ਆਪਣੇ ਵੇਰਵਿਆਂ ਦੀ ਜਾਂਚ ਕਰ ਸਕਣਗੇ ਅਤੇ ਕਿਸੇ ਇਤਰਾਜ਼ ਜਾਂ ਸੋਧ ਲਈ ਨਿਰਧਾਰਤ ਪ੍ਰਕਿਰਿਆ ਤਹਿਤ ਦਾਅਵਾ ਪੇਸ਼ ਕਰ ਸਕਣਗੇ।

    RELATED ARTICLES

    Most Popular

    Recent Comments