ਪੰਜਾਬ ਸਰਕਾਰ ਵੱਲੋਂ ਸਥਾਪਿਤ ਸਕੂਲਜ਼ ਆਫ਼ ਐਮੀਨੈਂਸ (SOE) ਅਤੇ ਮੈਰੀਟੋਰੀਅਸ ਵਿੱਚ ਦਾਖ਼ਲੇ ਦੀ ਪ੍ਰਕਿਰਿਆ ਪੂਰੇ ਸੂਬੇ ਵਿੱਚ ਸ਼ੁਰੂ ਹੋ ਗਈ ਹੈ। ਇਨ੍ਹਾਂ ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤਾਂ ਵਿੱਚ ਦਾਖਲਾ ਦਿੱਤਾ ਜਾਵੇਗਾ। ਇਸ ਵਾਰ ਦਾਖ਼ਲੇ ਲਈ ਸਾਂਝੀ ਦਾਖ਼ਲਾ ਪ੍ਰੀਖਿਆ ਹੋਵੇਗੀ। ਇਹ ਪ੍ਰੀਖਿਆ 30 ਮਾਰਚ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗੀ।
ਸਕੂਲਜ਼ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਵਿੱਚ ਦਾਖ਼ਲੇ ਦੀ ਪ੍ਰਕਿਰਿਆ ਹੋਈ ਸ਼ੁਰੂ
RELATED ARTICLES