More
    HomePunjabi NewsLiberal Breakingਬ੍ਰੇਕਿੰਗ: ਨੰਦੇੜ ਗੁਰਦੁਆਰੇ ’ਚ ਸੁਖਬੀਰ ਬਾਦਲ ’ਤੇ ਹਮਲੇ ਦੀ ਨਿੰਦਾ, ਮਜੀਠੀਆ ਨੇ...

    ਬ੍ਰੇਕਿੰਗ: ਨੰਦੇੜ ਗੁਰਦੁਆਰੇ ’ਚ ਸੁਖਬੀਰ ਬਾਦਲ ’ਤੇ ਹਮਲੇ ਦੀ ਨਿੰਦਾ, ਮਜੀਠੀਆ ਨੇ CBI ਜਾਂਚ ਦੀ ਕੀਤੀ ਮੰਗ; ਜਾਖੜ ਨੇ ਵੀ ਜਤਾਇਆ ਰੋਸ

    ਨੰਦੇੜ ਗੁਰਦੁਆਰੇ ਵਿੱਚ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਵੱਖ-ਵੱਖ ਸਿਆਸੀ ਆਗੂਆਂ ਨੇ ਨਿੰਦਾ ਕੀਤੀ ਹੈ। ਬਿਕਰਮ ਸਿੰਘ ਮਜੀਠੀਆ ਨੇ ਘਟਨਾ ਦੀ CBI ਜਾਂਚ ਕਰਵਾਉਣ ਦੀ ਮੰਗ ਕੀਤੀ। ਪੰਜਾਬ ਭਾਜਪਾ ਆਗੂ ਸੁਨੀਲ ਜਾਖੜ ਨੇ ਵੀ ਹਮਲੇ ਨੂੰ ਮੰਦਭਾਗਾ ਦੱਸਦਿਆਂ ਇਸ ਦੀ ਨਿੰਦਾ ਕੀਤੀ। ਆਗੂਆਂ ਨੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

    RELATED ARTICLES

    Most Popular

    Recent Comments