ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕਰੀਬ 90 ਮਿੰਟ ਤੱਕ ਸਰਜਰੀ ਚੱਲੀ, ਜਿਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਹੈ। ਉਹ ਗੁਰਦੁਆਰੇ ਅੰਦਰ ਹੋਏ ਹਮਲੇ ਦੌਰਾਨ ਜ਼ਖਮੀ ਹੋਏ ਸਨ। ਅਧਿਕਾਰੀਆਂ ਮੁਤਾਬਕ ਉਨ੍ਹਾਂ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ ਅਤੇ ਦੁਪਹਿਰ ਵੇਲੇ ਹਵਾਈ ਜਹਾਜ਼ ਰਾਹੀਂ ਪੰਜਾਬ ਲਿਜਾਣ ਦੀ ਸੰਭਾਵਨਾ ਹੈ।
ਬ੍ਰੇਕਿੰਗ: ਸੁਖਬੀਰ ਬਾਦਲ ਦੀ ਕਰੀਬ 90 ਮਿੰਟ ਚੱਲੀ ਸਰਜਰੀ, ਹਾਲਤ ਸਥਿਰ; ਅੱਜ ਹਸਪਤਾਲ ਤੋਂ ਮਿਲ ਸਕਦੀ ਹੈ ਛੁੱਟੀ
RELATED ARTICLES


