ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਕੈਨੇਡਾ ਵਿੱਚ ਸਟੱਡੀ ਵੀਜ਼ਾ ਰੱਦ ਹੋਣ ਕਾਰਨ ਰੋਸ ਪ੍ਰਦਰਸ਼ਨ ਕਰ ਰਹੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਪੰਜਾਬ ਵਾਪਸ ਆਉਣ ਦਾ ਸੱਦਾ ਦਿੱਤਾ ਜਾਵੇ। ਖਹਿਰਾ ਨੇ ਕਿਹਾ ਕਿ ਜੇ ਸਰਕਾਰ ਰਿਵਰਸ ਮਾਈਗ੍ਰੇਸ਼ਨ ਦਾ ਦਾਅਵਾ ਕਰਦੀ ਹੈ ਤਾਂ ਇਨ੍ਹਾਂ ਨੌਜਵਾਨਾਂ ਨੂੰ ਪੰਜਾਬ ਵਿੱਚ ਰੁਜ਼ਗਾਰ ਦੇਣ ਦਾ ਮੌਕਾ ਹੈ।
ਬ੍ਰੇਕਿੰਗ: ਕੈਨੇਡਾ ’ਚ ਸਟੱਡੀ ਵੀਜ਼ਾ ਰੱਦ ਹੋਣ ਤੋਂ ਪਰੇਸ਼ਾਨ ਵਿਦਿਆਰਥੀਆਂ ਨੂੰ ਪੰਜਾਬ ਵਾਪਸ ਸੱਦੇ ਮਾਨ ਸਰਕਾਰ: ਖਹਿਰਾ
RELATED ARTICLES


