HomePunjabi NewsLiberal Breakingਬ੍ਰੇਕਿੰਗ: ਗਿਆਨੀ ਰਘਬੀਰ ਸਿੰਘ ਦੇ ਵਾਹਨ ’ਤੇ ਗੋਲੀ ਲੱਗਣ ਦਾ ਨਿਸ਼ਾਨ ਮਿਲਿਆ,...

ਬ੍ਰੇਕਿੰਗ: ਗਿਆਨੀ ਰਘਬੀਰ ਸਿੰਘ ਦੇ ਵਾਹਨ ’ਤੇ ਗੋਲੀ ਲੱਗਣ ਦਾ ਨਿਸ਼ਾਨ ਮਿਲਿਆ, ਪੁਲੀਸ ਨੇ ਜਾਂਚ ਕੀਤੀ ਸ਼ੁਰੂ

ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ’ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਗੱਡੀ ਸਾਫ਼ ਕਰਨ ਸਮੇਂ ਡਰਾਈਵਰ ਨੂੰ ਗੋਲੀ ਲੱਗਣ ਦਾ ਨਿਸ਼ਾਨ ਅਤੇ ਗੱਡੀ ਵਿੱਚ ਗੋਲੀ ਫਸੀ ਮਿਲੀ। ਇਸ ਤੋਂ ਬਾਅਦ ਤੁਰੰਤ ਪੁਲੀਸ ਨੂੰ ਸੂਚਨਾ ਦਿੱਤੀ ਗਈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

RELATED ARTICLES

Most Popular

Recent Comments