More
    HomePunjabi NewsLiberal Breakingਬ੍ਰੇਕਿੰਗ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਰਸਿਮਰਤ ਕੌਰ ਬਾਦਲ ਨੂੰ ਫੋਨ ਕਰਕੇ...

    ਬ੍ਰੇਕਿੰਗ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਰਸਿਮਰਤ ਕੌਰ ਬਾਦਲ ਨੂੰ ਫੋਨ ਕਰਕੇ ਜਾਣਿਆ ਸੁਖਬੀਰ ਬਾਦਲ ਦਾ ਹਾਲ

    ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਰਸਿਮਰਤ ਕੌਰ ਬਾਦਲ ਨੂੰ ਫੋਨ ਕਰਕੇ ਉਨ੍ਹਾਂ ਦੇ ਪਤੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਹਾਲ ਜਾਣਿਆ। ਨੰਦੇੜ ਵਿਖੇ ਸੁਖਬੀਰ ਬਾਦਲ ’ਤੇ ਹੋਏ ਹਮਲੇ ਮਗਰੋਂ ਸਿਆਸੀ ਆਗੂਆਂ ਵੱਲੋਂ ਲਗਾਤਾਰ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ ਜਾ ਰਹੀ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਹਰਸਿਮਰਤ ਕੌਰ ਨਾਲ ਫੋਨ ’ਤੇ ਗੱਲ ਕੀਤੀ ਸੀ।

    RELATED ARTICLES

    Most Popular

    Recent Comments