More
    HomePunjabi NewsLiberal Breakingਬ੍ਰੇਕਿੰਗ: ਹਮਲੇ ਮਗਰੋਂ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ, ਕਿਹਾ- ਪੰਜਾਬ ਦੀ ਸ਼ਾਂਤੀ...

    ਬ੍ਰੇਕਿੰਗ: ਹਮਲੇ ਮਗਰੋਂ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ, ਕਿਹਾ- ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲੀਆਂ ਤਾਕਤਾਂ ਕਾਮਯਾਬ ਨਹੀਂ ਹੋਣ ਦੇਵਾਂਗੇ

    ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਾਂਦੇੜ ਸਾਹਿਬ ਤੋਂ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਵਾਲੀਆਂ ਤਾਕਤਾਂ ਨੇ ਉਨ੍ਹਾਂ ਨੂੰ ਦੋ ਵਾਰ ਸਿੱਖ ਧਾਰਮਿਕ ਅਸਥਾਨਾਂ ’ਤੇ ਨਿਸ਼ਾਨਾ ਬਣਾਇਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪਹਿਲਾਂ ਸ੍ਰੀ ਦਰਬਾਰ ਸਾਹਿਬ ਅਤੇ ਹੁਣ ਨਾਂਦੇੜ ਵਿਖੇ ਹੋਈਆਂ ਘਟਨਾਵਾਂ ਦੇ ਬਾਵਜੂਦ ਉਹ ਅਜਿਹੀਆਂ ਚਾਲਾਂ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਣਗੇ।

    RELATED ARTICLES

    Most Popular

    Recent Comments