ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਖਟਕੜ ਕਲਾਂ ਦੀ ਪਵਿੱਤਰ ਧਰਤੀ ਤੋਂ ਸ਼ੁਰੂ ਹੋਇਆ ਪੰਜਾਬ ਦੀ ਬਿਹਤਰੀ ਦਾ ਸਫ਼ਰ ਇਮਾਨਦਾਰੀ ਨਾਲ ਅੱਗੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਸੋਚ ’ਤੇ ਪਹਿਰਾ ਦਿੰਦਿਆਂ ਪੰਜਾਬ ਨੂੰ ਬੁਲੰਦੀਆਂ ’ਤੇ ਲੈ ਕੇ ਜਾਵਾਂਗੇ। CM ਮਾਨ ਨੇ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
ਬ੍ਰੇਕਿੰਗ: ਖਟਕੜ ਕਲਾਂ ਦੀ ਪਵਿੱਤਰ ਧਰਤੀ ਤੋਂ ਸ਼ੁਰੂ ਹੋਇਆ ਸਫ਼ਰ ਇਮਾਨਦਾਰੀ ਨਾਲ ਅੱਗੇ ਵਧ ਰਿਹਾ: CM ਭਗਵੰਤ ਮਾਨ
RELATED ARTICLES


