More
    HomePunjabi NewsLiberal Breakingਲੋਕ ਸਭਾ ਚੋਣਾਂ ਨੂੰ ਸ਼ਾਂਤੀਪੂਰਵਕ ਕਰਾਉਣ ਲਈ ਕੇਂਦਰੀ ਪੁਲਿਸ ਦੀਆਂ 25 ਕੰਪਨੀਆਂ...

    ਲੋਕ ਸਭਾ ਚੋਣਾਂ ਨੂੰ ਸ਼ਾਂਤੀਪੂਰਵਕ ਕਰਾਉਣ ਲਈ ਕੇਂਦਰੀ ਪੁਲਿਸ ਦੀਆਂ 25 ਕੰਪਨੀਆਂ ਤਾਇਨਾਤ

    ਪੰਜਾਬ ਵਿੱਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਇਨ੍ਹਾਂ ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੀਆਂ 5 ਕੰਪਨੀਆਂ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ 5 ਕੰਪਨੀਆਂ ਸ਼ਾਮਲ ਹਨ।

    RELATED ARTICLES

    Most Popular

    Recent Comments